Jump to content
News ticker
  • Welcome to VOPunjab - Veterinary Officers Punjab
  • PSVOA is fighting against all injustice to VOs.
  • PSVOA has collaborated with JAC on demand of 2020 batch to fight for parity.
  • Follow us on Facebook and twitter as well for latest news and updates.
  • VOPunjab News :

Welcom to VOPunjab - Veterinary Officers Punjab

Welcome to VOPunjab, Some of the content of this website is protected and can only be accessed by members, please register/login to see protected content, post/start new topics, reply and download files.

To Register / Login click on "Sign In" / "Create Account" on top right of the page, or you can alternately log-in with your Facebook, Twitter, Google, MSN, Instagram, or Open ID

PG VO Association merged with parent association PSVOA


VOPunjab

Recommended Posts

PG VO Association merged with parent association PSVOA. 

 

ਪੰਜਾਬ ਸਟੇਟ ਵੈਟਰਨਰੀ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ ਨੇ ਅੱਜ ਜਥੇਬੰਦੀ ਦੀ ਸਟੇਟ ਬਾਡੀ ਦੀ ਮੀਟਿੰਗ ਮੋਹਾਲੀ ਵਿਖੇ ਬੁਲਾਈ ਜਿਸ ਵਿਚ ਪੋਸਟ-ਗ੍ਰੈਜੂਏਟ ਵੈਟਰਨਰੀ ਆਫੀਸਰਜ਼ ਐਸੋਸੀਏਸ਼ਨ, ਜਿਹੜੀ ਕਿ ਪਹਿਲਾਂ ਵੱਖਰੇ ਤੌਰ ਤੇ ਕੰਮ ਕਰ ਰਹੀ ਸੀ, ਵੱਲੋਂ ਜਥੇਬੰਦੀ ਦੇ ਸਰਪ੍ਰਸਤ ਡਾ. ਐਮ. ਕੇ ਪਲਟਾ ਦੀ ਅਗਵਾਈ ਹੇਠ ਪੰਜਾਬ ਸਟੇਟ ਵੈਟਰਨਰੀ ਆਫੀਸਰਜ਼ ਐਸੋਸੀਏਸ਼ਨ ਨਾਲ ਮਿਲ ਕੇ ਡਾ. ਰੰਧਾਵਾ ਦੀ ਅਗਵਾਈ ਹੇਠ ਇਕੱਠੇ ਹੋ ਕੇ ਕੰਮ ਕਰਨ ਦਾ ਸਿਧਾਂਤਕ ਨਿਰਣਾ ਲਿਆ ਗਿਆ। ਪੰਜਾਬ ਸਟੇਟ ਵੈਟਰਨਰੀ ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੋਸਟ ਗ੍ਰੈਜੂਏਟ ਵੈਟਰਨਰੀ ਆਫੀਸਰਜ਼ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਅਤੇ ਅਹੁਦੇਦਾਰਾਂ ਦਾ ਆਪਣੀ ਪੇਰੈਂਟ ਜਥੇਬੰਦੀ ਵਿਚ ਸ਼ਾਮਲ ਹੋਣ ਤੇ ਨਿੱਘਾ ਸਵਾਗਤ ਕੀਤਾ ਗਿਆ।     ਇਸ ਮੌਕੇ ਤੇ ਡਾ. ਸਰਬਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਵੈਟਰਨਰੀ ਅਫਸਰਾਂ ਦੀਆਂ  ਜਥੇਬੰਦੀਆਂ ਦਾ ਏਕੀਕਰਨ ਕਰਨਾ ਉਨ੍ਹਾਂ ਦਾ ਮੁੱਖ ਏਜੰਡਾ ਹੈ ਇਸ ਤਹਿਤ ਅੱਜ ਮੈਂ ਪੋਸਟ ਗ੍ਰੈਜੂਏਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦਾ ਆਪਣੀ ਮੂਲ ਜਥੇਬੰਦੀ ਵਿਚ ਰਲਣ ਤੇ ਸਵਾਗਤ ਕਰਦਾ ਹਾਂ ਅਤੇ ਭਰੋਸਾ ਦਿਵਾਉਂਦਾ ਹਾਂ ਕਿ ਪੋਸਟ ਗ੍ਰੈਜੂਏਟ ਡਾਕਟਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਜਥੇਬੰਦੀ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਸੰਬੰਧ ਵਿੱਚ ਜਲਦ ਹੀ ਪਸ਼ੂ ਪਾਲਣ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਨਾਲ ਇੱਕ ਮੀਟਿੰਗ ਵੀ ਕੀਤੀ ਜਾਵੇਗੀ। ਡਾ. ਰੰਧਾਵਾ ਨੇ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਰਾਜ ਦੇ ਪਸ਼ੂ ਪਾਲਕਾਂ ਦੀ ਆਮਦਨ ਦੁੱਗਣੀ ਕਰਨ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦਾ ਆਰਥਿਕ ਤੇ ਸਮਾਜਿਕ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਪੰਜਾਬ ਸੂਬਾ ਇਕ ਖੁਸ਼ਹਾਲ ਰਾਜ ਵਜੋਂ ਸਾਰੇ ਭਾਰਤ ਵਿਚ ਜਾਣਿਆ ਜਾਵੇ। 

Link to comment
Share on other sites

Join the conversation

You can post now and register later. If you have an account, sign in now to post with your account.
Note: Your post will require moderator approval before it will be visible.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Register / Sign-up

Welcome to VOPunjab, Some of the content of this website is protected and can only be accessed by members, please register/login to see protected content, post/start new topics, reply and download files.

To Register / Login click on "Sign In" / "Create Account" on top right of the page, or you can alternately log-in with your Facebook, Twitter, Google, MSN, Instagram, or Open ID

 

×
×
  • Create New...